ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਰਸਤਿਆਂ ‘ਤੇ ਖਤਰਾ ਵਧਿਆ।ਮੌਸਮ ਵਿੱਚ ਸੁਧਾਰ ਹੋਣ ਉਪਰੰਤ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ।
ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦੀ ਘਟਨਾ। ਜਲਾਲਾਬਾਦ ਵਿਧਾਨ ਸਭਾ ਖੇਤਰ ਦੇ ਪਿੰਡ ਬਾਰੇਕੇ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।…
ਬੇਅਦਬੀ ਦੇ ਮਾਮਲਿਆਂ ‘ਤੇ ਜਲੰਧਰ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾਜਲੰਧਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ ਹੈ, ਜਿਸ ਵਿੱਚ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ…
ਭਾਈ ਬਲਬੀਰ ਸਿੰਘ ਜੀ(ਮੁੱਖ ਸਲਾਹਕਾਰ ਜਲੰਧਰ)
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ 2026 ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸੇ ਵੀ ਰੂਪ ਵਿੱਚ ਬੇਅਦਬੀ ਹੋ ਜਾਣ ਉਪਰੰਤ ਕਸਟੋਡੀਅਨ ਭਾਵ ਦੇਖ ਰੇਖ…
ਸਿੱਖ ਇਤਿਹਾਸ ਵਿੱਚ 28 ਮਈ ਦਾ ਦਿਨ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਮਨਾਇਆ ਜਾਂਦਾ ਹੈ। 1606 ਵਿੱਚ ਛੇਵੇਂ ਪਾਤਸ਼ਾਹ…
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਗੰਜ ਨੇੜੇ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੰਗਤਾਂ ਵੱਲੋਂ ਅਰਦਾਸਾਂ ਕੀਤੀਆਂ ਜਾ…