ਯੁਵਰਾਜ ਅਭਿਉਦੈਪ੍ਰਤਾਪ ਸਿੰਘ ਦੀ ਦਸਤਾਰਬੰਦੀ

ਰਾਏਕੋਟ:( ਨਿਜੀ ਪੱਤਰ ਪ੍ਰੇਰਕ) ਨਾਭਾ ਰਿਆਸਤ ਦੇ ਮਹਾਰਾਜਾ ਰਿਪੂ ਦਮਨ ਸਿੰਘ ਦੇ ਪੰਜਵੀਂ ਪੀੜੀ ਦੇ ਵਾਰਸ ਯੁਵਰਾਜ ਅਭਿਉਦੈਪ੍ਰਤਾਪ ਸਿੰਘ ਜੀ ਦੀ 124 ਸਾਲਾਂ ਬਾਅਦ ਦਸਤਾਰ ਬੰਦੀ ਕੀਤੀ ਜਾ ਰਹੀ ਹੈ।…

ਧੰਨ ਧੰਨ ਸ਼੍ਰੀ ਗੁਰੂ ਹਰਿਰਾਏ ਜੀ ਦੇ ਪ੍ਰਕਾਸ਼ ਪੂਰਬ ਦੀਆਂ ਲੱਖ ਲੱਖ ਵਧਾਈਆਂ

ਸ੍ਰੀ ਗੁਰੂ ਹਰਿਰਾਇ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ, ਜਿਨ੍ਹਾਂ ਦਾ ਜਨਮ 16 ਜਨਵਰੀ 1630 ਨੂੰ ਕੀਰਤਪੁਰ ਵਿਖੇ ਹੋਇਆ। ਉਹ ਗੁਰੂ ਹਰਿਗੋਬਿੰਦ ਜੀ ਦੇ ਪੋਤੇ ਅਤੇ ਬਾਬਾ ਗੁਰਦਿੱਤਾ ਜੀ ਦੇ…

ਧੰਨ ਧੰਨ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਮਾਤਾ ਜੀ… ਭਾਈ ਰਣਜੀਤ ਸਿੰਘ ਜੀ

ਸਿੱਖ ਜਗਤ ਵਿੱਚ ਅਨੇਕਾਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਨੂੰ ਪ੍ਰਣਾਮ ਹੈ ਅਤੇ ਨਾਲ ਹੀ ਵੱਡੇ ਭਾਗਾਂ ਵਾਲੀ ਮਾਤਾ ਨਰਿੰਦਰ ਕੌਰ ਜੀ ਜਿਨਾਂ ਨੇ ਭਾਈ ਜਗਤਾਰ ਸਿੰਘ ਹਵਾਰਾ ਵਰਗੇ ਬਹਾਦਰ ਯੋਧੇ…

ਗ੍ਰੰਥੀ ਸਿੰਘ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤ ਨਾਲ ਜੋੜਨ… ਬਖਸ਼ੀਸ਼ ਸਿੰਘ

ਮੌਜੂਦਾ ਸਮੇਂ ਵਿੱਚ ਗੁਰਬਾਣੀ ਦੇ ਆਸ਼ੇ ਅਨੁਸਾਰ ਗੁਰਮਤ ਦੀ ਬਹੁਤ ਘਾਟ ਆ ਰਹੀ ਹੈ ਜਾਣੇ ਅਣਜਾਣੇ ਵਿੱਚ ਸਿੱਖ ਸੰਗਤਾਂ ਅੰਨੀ ਸ਼ਰਧਾ ਦੇ ਵਿੱਚ ਆ ਕੇ ਕਈ ਵਾਰ ਗੁਰਮਤਿ ਦੇ ਉਲਟ…

ਸੇਵਾ ਦੇ ਪੁੰਜ ਅਤੇ ਨਿਮਰਤਾ ਦੇ ਧਾਰਨੀ ਸਨ ਮਾਤਾ ਖੀਵੀ ਜੀ….. ਬਾਬਾ ਦਰਸ਼ਨ ਸਿੰਘ ਜੀ

ਸਿੱਖ ਧਰਮ ਜਿੱਥੇ ਮਹਾਨ ਕੁਰਬਾਨੀਆਂ ਅਤੇ ਗਊ ਗਰੀਬ ਦੀ ਰੱਖਿਆ ਲਈ ਮਸ਼ਹੂਰ ਹੈ ਉਥੇ ਹੀ ਬੀਬੀਆਂ ਵੱਲੋਂ ਸੇਵਾ ਭਾਵਨਾ ਨਾਲ ਵੀ ਭਰਪੂਰ ਹੈ। ਜਿਨਾਂ ਵਿੱਚੋਂ ਮਾਤਾ ਖੀਵੀ ਜੀ ਜੋ ਕਿ…

ਗ੍ਰੰਥੀ ਸਿੰਘ ਇੱਕ ਮੰਚ ਉੱਪਰ ਇਕੱਠੇ ਹੋਣ… ਚੇਅਰਮੈਨ

ਮੌਜੂਦਾ ਦੌਰ ਵਿੱਚ ਗੁਰੂ ਘਰਾਂ ਦੀ ਸੇਵਾ ਕਰਨ ਵਾਲੇ ਗ੍ਰੰਥੀ ਪਾਠੀ ਸਿੰਘਾਂ ਦੇ ਹਾਲਾਤ ਬਹੁਤ ਨਾਜੁਕ ਹਨ ਗ੍ਰੰਥੀ ਸਿੰਘਾਂ ਦੀਆਂ ਡਿਊਟੀਆਂ ਸੁਰੱਖਿਅਤ ਨਹੀਂ ਹਨ। ਬੱਚਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ।…

ਸੀ ਐਮ ਮਾਨ ਸ਼੍ਰੀ ਅਕਾਲ ਤਖਤ ਸਾਹਿਬ ਪੇਸ਼ੀ….ਗ੍ਰੰਥੀ ਸਭਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ 2026 ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ, ਜਿੱਥੇ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣੇ ਪੁਰਾਣੇ…

ਸ੍ਰੀ ਅਕਾਲ ਤਖਤ ਮਹਾਨ ਹੈ, ਸਿੱਖ ਕੌਮ ਦੀ ਸ਼ਾਨ ਹੈ…. ਗ੍ਰੰਥੀ ਸਭਾ

ਮੌਜੂਦਾ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਜਾਬ ਸਰਕਾਰ ਦੋਵੇਂ ਧਿਰਾਂ ਆਮੋ ਸਾਹਮਣੇ ਹੋ ਚੁੱਕੀਆਂ ਹਨ ਇਕ ਨਜ਼ਰੀਏ ਨਾਲ ਦੇਖੀਏ ਤਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ…

ਜੱਥੇਦਾਰ ਨੇ ਭਗਵੰਤ ਮਾਨ ਨੂੰ ਕੀਤਾ ਤਲਬ ਭਗਵੰਤ ਮਾਨ ਦਾ ਸ਼੍ਰੀ ਅਕਾਲ ਤਖਤ ਸਾਹਿਬ ਵਿੱਚ ਪੇਸ਼ ਹੋਣਾ ਵਡੱਪਣ…. ਗ੍ਰੰਥੀ ਸਭਾ

ਰਾਏਕੋਟ (ਨਿੱਜੀ ਪੱਤਰ ਪ੍ਰੇਰਕ ) ਪਿਛਲੇ ਦਿਨੀ ਮਾਨਯੋਗ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਕੁਝ ਕਾਰਨਾਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ….. ਗ੍ਰੰਥੀ ਸਭਾ

ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ੧੬੬੬ ਈਸਵੀ ਵਿੱਚ ਪਟਨਾ, ਬਿਹਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਗੁਰੂ ਤੇਗ ਬਹਾਦਰ ਜੀ ਨੇ ਧਰਮ ਰੱਖਿਆ ਲਈ ਸ਼ਹੀਦੀ ਦਿੱਤੀ। ੧੬੭੫ ਵਿੱਚ ਉਹ ਗੁਰੂ…

error: Content is protected !!