ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ‘ਤੇ ਪ੍ਰਬੰਧਕ ਕਮੇਟੀਆਂ ਦੀ 17 ਮਈ ਹੋਵੇਗੀ ਵਿਸ਼ੇਸ਼ ਇਕੱਤਰਤਾ

ਘੁੰਮਣ ਬ੍ਰਦਰਜ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ ਬੇਅਦਬੀ ਸਬੰਧੀ ਕਾਨੂੰਨ ਤੇ ਹੋਈ ਖੁੱਲ ਕੇ ਵਿਚਾਰ

ਘੁੰਮਣ ਬ੍ਰਦਰਜ਼ (ਪ੍ਰਸਿੱਧ ਸਿੱਖ ਵਕੀਲ ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ…

ਸ੍ਰੀ ਦਰਬਾਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਮਹਾਂਪੁਰਖ ਘਰਿਆਲੇ ਵਾਲਿਆਂ ਵੱਲੋਂ 325 ਕੁਇੰਟਲ ਕਣਕ ਲੰਗਰ ਲਈ ਭੇਟ

ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਘਰਿਆਲੇ ਵਾਲੇ ਮਹਾਂਪੁਰਖਾਂ (ਕਾਰ ਸੇਵਾ ਸੰਪਰਦਾ) ਵੱਲੋਂ 325 ਕੁਇੰਟਲ ਕਣਕ ਭੇਟ ਕੀਤੀ ਗਈ ਹੈ। ਸਿੱਖ ਪੰਥ ਵਿੱਚ ਲੰਗਰ…

ਜਨਮ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ

ਇਹ ਪਵਿੱਤਰ ਧਰਤੀ ਸਿੱਖ ਇਤਿਹਾਸ ਦੀ ਸ਼ਾਨ ਅਤੇ ਸ਼ਹਾਦਤ ਦੀ ਮਿਸਾਲ ਹੈ। ਬਾਬਾ ਦੀਪ ਸਿੰਘ ਜੀ ਨੇ ਧਰਮ, ਸੇਵਾ ਅਤੇ ਕੁਰਬਾਨੀ ਦਾ ਜੋ ਸੰਦੇਸ਼ ਦਿੱਤਾ, ਉਹ ਹਰ ਸਿੱਖ ਦੇ ਦਿਲ…

ਮਲੋਟ (ਸ੍ਰੀ ਮੁਕਤਸਰ ਸਾਹਿਬ) ਵਿਖੇ ਵਾਪਰੀ ਇੱਕ ਘਟਨਾ ਦੀ ਖ਼ਬਰ ਬਾਰੇ ਹੈ, ਜਿੱਥੇ ਪੰਜਾਬ ਦੇ ਨਵੇਂ ਸਖ਼ਤ ਬੇਅਦਬੀ ਕਾਨੂੰਨ ਤਹਿਤ ਸੂਬੇ ਦੀ ਸਭ ਤੋਂ ਪਹਿਲੀ FIR ਦਰਜ ਕੀਤੀ ਗਈ ਹੈ

ਮਲੋਟ ਦੇ ਇੰਦਰਾ ਬਸਤੀ (ਕੁਚੀਆਂ ਮੋਹੱਲਾ) ਇਲਾਕੇ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ (ਪੰਨੇ) ਗਲੀਆਂ ਵਿੱਚ ਖਿੱਲਰੇ ਹੋਏ ਮਿਲੇ ਸਨ। ਸੰਗਤ ਦਾ ਐਕਸ਼ਨ ਸਥਾਨਕ…

ਪੰਜਾਬ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਾਗੂ: ਸਖ਼ਤ ਸਜ਼ਾਵਾਂ ਅਤੇ ਨਿਯਮਾਂ ਦੀ ਪੂਰੀ ਜਾਣਕਾਰੀ

ਨਵੇਂ ਕਾਨੂੰਨ ਵਿੱਚ ਅਪਰਾਧ ਦੀ ਗੰਭੀਰਤਾ ਦੇ ਹਿਸਾਬ ਨਾਲ ਵੱਖ-ਵੱਖ ਸਜ਼ਾਵਾਂ ਤੈਅ ਕੀਤੀਆਂ ਗਈਆਂ ਹਨ ਸਰੂਪਾਂ ਦੀ ਬੇਅਦਬੀ ਕਰਨ ‘ਤੇ ਦੋਸ਼ੀ ਪਾਏ ਜਾਣ ‘ਤੇ 7 ਸਾਲ ਤੋਂ ਲੈ ਕੇ 20…

ਨਵਾਂ ਬੇਅਦਬੀ ਕਾਨੂੰਨ ਰੱਦ ਕਰਨ ਬਾਰੇ CM ਭਗਵੰਤ ਮਾਨ ਦਾ ਵੱਡਾ ਬਿਆਨ……(ਨਿੱਜੀ ਪੱਤਰ-ਪ੍ਰੇਰਕ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਬਣਾਇਆ ਗਿਆ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਕਿਸੇ ਵੀ ਕੀਮਤ ‘ਤੇ ਰੱਦ ਜਾਂ ਵਾਪਸ ਨਹੀਂ ਕੀਤਾ ਜਾਵੇਗਾ।…

ਗ੍ਰੰਥੀ ਸਿੰਘਾਂ ਨੇ ਕੀਤਾ CM ਮਾਨ ਦਾ ਧੰਨਵਾਦ…..ਗ੍ਰੰਥੀ ਸਭਾ

ਗ੍ਰੰਥੀ ਸਿੰਘਾਂ ਦੀ ਮੁਲਕ ਪੱਧਰ ਦੀ ਸੰਸਥਾ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।ਇਸ ਧੰਨਵਾਦ ਅਤੇ ਸਨਮਾਨ ਦੇ…

CM ਦੀ ਯਾਤਰਾ ਕਾਰਨ ਮੇਰੇ ਬੱਚੇ ਦੀ ਮੌਤ ਹੋਈ”, ਪੁਲਿਸ ਨੇ ਰਸਤੇ ਕੀਤੇ ਬੰਦ , ਗੱਡੀ ‘ਚ ਤੜਫਦੀ ਰਹੀ ਪ੍ਰੈਗਨੈਂਟ ਪਤਨੀ , ਪਤੀ ਦਾ ਦੋਸ਼

ਅੰਮ੍ਰਿਤਸਰ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਮਹਿਤਾ ਦੇ ਰਹਿਣ ਵਾਲੇ ਜੁਗਰਾਜ ਸਿੰਘ ਨਾਮਕ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ “ਸ਼ੁਕਰਾਨਾ ਯਾਤਰਾ” ਦੌਰਾਨ…

‘ਸ਼ੁਕਰਾਨਾ ਯਾਤਰਾ’ ਦੌਰਾਨ ਸ਼ੇਖੂਪੁਰ ਵਿਖੇ ਗੁਰਦੁਆਰਾ ਸ੍ਰੀ ਪ੍ਰਮੇਸ਼ਰ ਦੁਆਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ ਬੇਅਦਬੀ ਵਿਰੋਧੀ ਕਨੂੰਨ ਬਣਾਉਣ ਲਈ ਪ੍ਰਬੰਧਕਾਂ ਨੇ ਕੀਤਾ CM ਮਾਨ ਦਾ ਸਨਮਾਨ

ਸ਼ੁਕਰਾਨਾ ਯਾਤਰਾ’ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੇਖੂਪੁਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਪ੍ਰਮੇਸ਼ਰ ਦੁਆਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ੁਕਰਾਨਾ ਕੀਤਾ।ਇਸ ਮੌਕੇ ਨਾਲ ਜੁੜੇ…

error: Content is protected !!