ਅੰਮ੍ਰਿਤਸਰ ਗੁਰਦੁਆਰੇ ਵਿੱਚ ਲੰਗਰ ਹਾਲ ਦੀ ਛੱਤ ਡਿੱਗਣ ਨਾਲ ਦੋ ਮੌਤਾਂ

ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ਹਾਲ ਦੇ ਨਿਰਮਾਣ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਸੇਵਾਦਾਰ ਬੀਬੀਆਂ ਦੀ ਮੌਤ ਅਤੇ…

ਸਿੱਖ ਕੌਮ ਦੀ ਇੱਕੋ ਆਵਾਜ਼ ਗੁਰੂ ਦਾ ਸਤਿਕਾਰ…(ਨਿੱਜੀ ਪੱਤਰ-ਪ੍ਰੇਰਕ)

ਸ਼ਹੀਦੀ ਸਾਕਾ ਪਾਉਂਟਾ ਸਾਹਿਬ

ਸ਼ਹੀਦੀ ਸਾਕਾ ਪਾਉਂਟਾ ਸਾਹਿਬ 22 ਮਈ 1964 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਹਿਮਾਚਲ ਪ੍ਰਦੇਸ਼ ਵਿੱਚ ਵਾਪਰਿਆ। ਇਸ ਸਾਕੇ ਵਿੱਚ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਪ੍ਰਬੰਧ ਦੀ ਰੱਖਿਆ ਲਈ ਆਏ ਨਿਹੰਗ/ਸਿੱਖ…

6 ਜੂਨ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਦਾ ਸ਼ਹੀਦੀ ਦਿਹਾੜਾ ਹੈ

ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ 2 ਜੂਨ 1947 ਨੂੰ ਹੋਇਆ ਸੀ। ਪੰਜਾਬ: 6 ਜੂਨ 1984 ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੇ…

ਸਿੱਖ ਰਵਾਇਤਾਂ ਮੁਤਾਬਕ ਖੋਲ੍ਹੇ ਗਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟਸ਼ਰਧਾਲੂਆਂ ਦੇ ਪਹਿਲੇ ਜਥੇ ਨੇ ਗੁ. ਸਾਹਿਬ ਦੇ ਕੀਤੇ ਦਰਸ਼ਨ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਪਵਿੱਤਰ ਯਾਤਰਾ 23 ਮਈ 2026 ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਚੁੱਕੀ ਹੈ। ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਰਧਾਲੂਆਂ ਦਾ ਪਹਿਲਾ ਜਥਾ ਪਹਿਲਾਂ…

ਅੱਜ ਕਾਨੂੰਨ ਬਣਿਆ ਤਾਂ ਢਾਹੁਣ ਤੁਰ ਪਏ…” ਬਾਦਲਾਂ ਦੀ ਪੰਥਕ ਨੀਤੀ ‘ਤੇ ਕਾਹਨ ਸਿੰਘ ਵਾਲਾ ਦੇ ਵੱਡੇ ਸਵਾਲ!

ਇਹ ਬਿਆਨ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੱਲੋਂ ਪੰਜਾਬ ਵਿੱਚ ਚੱਲ ਰਹੇ ਮੌਜੂਦਾ ਬੇਅਦਬੀ ਕਾਨੂੰਨ ਦੇ ਵਿਵਾਦ ਨੂੰ ਲੈ ਕੇ ਦਿੱਤਾ…

ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਅਤੇ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦਾ ਮੁੱਦਾ

ਗੁਟਕਾ ਸਾਹਿਬ ਦੀਆਂ ਝੂਠੀਆਂ ਸਹੁੰਆਂ ਖਾਣ ਵਾਲ਼ੇ ਤੇ ਬੇਅਦਬੀਆਂ ਕਰਵਾਉਣ ਵਾਲ਼ੇ ਹੁਣ ਕਿਸ ਮੂੰਹ ਨਾਲ਼ ਆਪਣੀਆਂ ਵਾਰੀਆਂ ਉਡੀਕਦੇ ਨੇ ? ਸੱਤਾ ਵਿੱਚੋਂ ਇਨ੍ਹਾਂ ਦਾ ਬੋਰੀ-ਬਿਸਤਰਾ ਗੋਲ਼ ਕਰਕੇ ਇਨ੍ਹਾਂ ਨੂੰ ਪ੍ਰਮਾਤਮਾ…

ਆਸਟਰੇਲੀਆ ਤੋਂ ਮਨਵੀਰ ਕੌਰ ਜਿਨਾਂ ਨੇ ਗੁਰੂ ਦੀ ਹਜ਼ੂਰੀ ਵਿੱਚ ਬੂਟ ਪਾ ਕੇ ਆਉਣ ਤੋਂ ਰੋਕਿਆ

ਬੇਅਦਬੀ ਸੋਧ ਐਕਟ 2026 ਨੂੰ ਲੈ ਕੇ ਹੋਵੇਗਾ ਪੰਥਕ ਸੰਮੇਲਨਬਾਬਾ ਬਕਾਲਾ ਵਿਖੇ ਇੱਕ ਵੱਡੀ ਪੰਥਕ ਕਾਨਫਰੰਸ ਦਾ ਐੈਲਾਨ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਦੀਆਂ ਕੁਝ ਇਤਰਾਜ਼ਯੋਗ ਮੱਦਾਂ (ਸ਼ਰਤਾਂ) ਦੇ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31…

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਆਰੰਭਤਾਗੁਰਦੁਆਰਾ ਰਿਸ਼ੀਕੇਸ਼ ਸਾਹਿਬ

ਉੱਤਰਾਖੰਡ ਦੇ ਹਿਮਾਲਿਆ ਵਿੱਚ ਸਥਿਤ ਪਵਿੱਤਰ ਸਿੱਖ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ (20 ਮਈ 2026) ਤੋਂ ਰਿਸ਼ੀਕੇਸ਼ ਤੋਂ ਸ਼ੁਰੂ ਹੋ ਚੁੱਕੀ ਹੈ। ਸ਼ਰਧਾਲੂਆਂ ਦਾ ਪਹਿਲਾ ਜਥਾ…

error: Content is protected !!