ਬਾਬਾ ਅਟੱਲ ਰਾਇ ਜੀ ਬਾਲ ਅਵਸਥਾ ਵਿੱਚ ਆਪਣੇ ਹਾਣੀ ਬਾਲਕਾਂ ਨਾਲ ਖਿੱਦੋ ਖੂੰਡੀ ਖੇਡਿਆ ਕਰਦੇ ਸਨ। ਇੱਕ ਦਿਨ ਖੇਡਦਿਆਂ ਬਾਲਕ ਮੋਹਨ ਦੇ ਸਿਰ ਵਾਰੀ ਆਈ, ਸ਼ਾਮ ਹੋ ਜਾਣ ਕਾਰਨ ਉਸ…
ਸਿੱਖ ਇਤਿਹਾਸ ਵਿੱਚ ਸੇਵਾ, ਨਿਮਰਤਾ ਅਤੇ ਗੁਰੂ ਭਗਤੀ ਦੀ ਸਭ ਤੋਂ ਉੱਚੀ ਮਿਸਾਲ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ (ਭਾਈ ਜੇਠਾ ਜੀ) ਨੇ ਕਾਇਮ ਕੀਤੀ। ਜਦੋਂ ਧੰਨ ਧੰਨ ਸ੍ਰੀ ਗੁਰੂ…
ਸਿੱਖ ਇਤਿਹਾਸ ਦੀ ਮਹਾਨ ਸੇਵਾਦਾਰ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ {ਪੰਨਾ 967}ਸਿੱਖੀ…
1956 ਵਾਲੇ ਐਕਟ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਵਿਰੋਧਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਬੋਰਡ ਅਤੇ ਸਿੱਖ ਸੰਗਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਉਸ ਫ਼ੈਸਲੇ…
ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦੇ ਪ੍ਰਬੰਧ ਨਾਲ ਸਬੰਧਤ 70 ਸਾਲ ਪੁਰਾਣੇ 1956 ਦੇ ਐਕਟ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ…
ਸਿੱਖ ਤਖ਼ਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਨ ਵਿੱਚ ਦਖਲ ਦੇਣ ਦੀ ਸਰਕਾਰ ਦੀ ਹਰ ਕੋਸ਼ਿਸ਼ ਪੰਥਕ ਖੁਦਮੁਖਤਿਆਰੀ ‘ਤੇ ਸਿੱਧਾ ਹਮਲਾ ਹੈ। ਮਹਾਰਾਸ਼ਟਰ ਸਰਕਾਰ ਦਾ ਹਜ਼ੂਰ ਸਾਹਿਬ ਨਾਲ ਸਬੰਧਤ ਕਾਨੂੰਨ ਵਿੱਚ…
ਅੰਮ੍ਰਿਤਸਰ ਦਾ ਪਾਵਨ ਤੀਰਥ ਸ੍ਰੀ ਹਰਿਮੰਦਰ ਸਾਹਿਬ ਜਿਹੜਾ ਚਹੁੰ ਵਰਣਾਂ ਲਈ ਸਾਂਝਾ ਹੈ, ਜਿਥੇ ਕਿਸੇ ਵੀ ਧਰਮ ਨਾਲ ਸਬੰਧ ਰੱਖਣ ਵਾਲਾ ਆਦਮੀ ਮੱਥਾ ਟੇਕ ਸਕਦਾ ਹੈ, ਜਿਥੋਂ ਹਰ ਧਰਮ ਨੂੰ…
ਉਤਰਾਖੰਡ ਵਿੱਚ ਇਕ ਸਿੱਖ ਸ਼ਰਧਾਲੂ ਉੱਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂ ਧਾਰਮਿਕ ਯਾਤਰਾ ਦੌਰਾਨ ਆਪਣੇ ਸਾਥੀਆਂ…
ਪਹਾੜੀਆਂ ਨੂੰ ਤਕਲੀਫ ਪੁਰਾਣੀ ਹੈ 1688 ਈਸਵੀ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸਿਰਫ਼ 1000 ਸਿੰਘਾਂ ਦੀ ਫੌਜ ਨਾਲ ” (ਅੱਜਕਲ੍ਹ ਉੱਤਰਾਖੰਡ) ਦੇ…