ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ:) ਭਾਰਤ ਦੇ ਫਲਾਇੰਗ ਇੰਚਾਰਜ ਭਾਈ ਸਤਨਾਮ ਸਿੰਘ ਅਕਾਲੀ ਜੀ ਵਲੋ ਗ੍ਰੰਥੀ ਸਿੰਘਾਂ ਅਤੇ ਪਾਠੀ ਸਿੰਘਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਰਦੀ ਦੇ ਮੌਸਮ ਵਿੱਚ ਸੁੱਖ ਅਸਥਾਨਾਂ ਵਾਲੀ ਜਗ੍ਹਾ ਤੇ ਅਕਸਰ ਹੀ ਹੀਟਰ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਅੱਗ ਲੱਗਣ ਦਾ ਖਦਸਾ ਬਣਿਆ ਰਹਿੰਦਾ ਹੈ ਸੋ ਕਿਰਪਾ ਕਰਕੇ ਹੀਟਰ ਦੀ ਵਰਤੋਂ ਇਸ ਤਰ੍ਹਾਂ ਕਰੋ ਕਿ ਅੱਗ ਨਾ ਲੱਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰਾਦਰੀ ਨਾ ਕੀਤੀ ਜਾਵੇ
