ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।।
ਗੁਰੂ ਪਿਆਰੀ ਸਾਧ ਸੰਗਤ ਜੀਓ ਅੱਜ ਅਸੀਂ ਗੁਰਦੁਆਰਾ ਨਿਊਜ਼ ਚੈਨਲ ਦੇ ਰਾਹੀਂ ਆਪ ਜੀ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਦੇ ਦਰਸ਼ਨ ਕਰਵਾ ਰਹੇ ਹਾਂ ਜਿੱਥੇ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਨੇ ਨੂਰਾ ਮਾਹੀ ਨੂੰ ਪਵਿੱਤਰ ਗੰਗਾ ਸਾਗਰ ਦੀ ਬਖਸ਼ਿਸ਼ ਕੀਤੀ ਅਤੇ ਤੁਰਕਾਂ ਦੀ ਜੜ ਪੁੱਟੀ।
ਇਸ ਤਰ੍ਹਾਂ ਦੀਆਂ ਵੀਡੀਓ ਅਤੇ ਗੁਰਦੁਆਰਿਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਹੁਣੇ ਹੀ ਗੁਰਦੁਆਰਾ ਨਿਊਜ਼ ਚੈਨਲ ਨੂੰ ਸਬਸਕ੍ਰਾਈਬ ਕਰੋ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏
gurduwaranews.in.net
#GurduwaraNewsChannel
#Gurbani
#SikhHistory
