ਬੀਤੇ ਦਿਨੇ ਵਿੱਚ ਗੁਰਦੁਆਰਾ ਲਖੀਮਪੁਰ ਖੇੜੀ (ਉੱਤਰ ਪ੍ਰਦੇਸ਼ )ਵਿਖੇ ਸੇਵਾਦਾਰ ਮਨਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨਾਲ 10 12 ਨੌਜਵਾਨਾਂ ਵੱਲੋਂ ਕੁੱਟਮਾਰ ਕੀਤੀ ਗਈ ਇਸ ਘਟਨਾਂ ਦੀ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ.) ਭਾਰਤ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਵੱਲੋਂ ਮੰਗ ਹੈ ਇਹਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਗੁਰਦੁਆਰਿਆਂ ਵਿੱਚ ਰਹਿ ਰਹੇ ਸੇਵਾਦਾਰ ਹੋਰ ਸੰਗਤ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ
