ਗ੍ਰੰਥੀ ਸਿੰਘ ਇੱਕ ਮੰਚ ਉੱਪਰ ਇਕੱਠੇ ਹੋਣ… ਚੇਅਰਮੈਨ

ਮੌਜੂਦਾ ਦੌਰ ਵਿੱਚ ਗੁਰੂ ਘਰਾਂ ਦੀ ਸੇਵਾ ਕਰਨ ਵਾਲੇ ਗ੍ਰੰਥੀ ਪਾਠੀ ਸਿੰਘਾਂ ਦੇ ਹਾਲਾਤ ਬਹੁਤ ਨਾਜੁਕ ਹਨ ਗ੍ਰੰਥੀ ਸਿੰਘਾਂ ਦੀਆਂ ਡਿਊਟੀਆਂ ਸੁਰੱਖਿਅਤ ਨਹੀਂ ਹਨ। ਬੱਚਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ। ਇਨਾ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਗ੍ਰੰਥੀ ਸਭਾ ਦੇ ਚੇਅਰਮੈਨ ਭਾਈ ਭੁਪਿੰਦਰ ਸਿੰਘ ਜੀ ਸਰਪੰਚ ਨੇ ਕਿਹਾ ਹੈ ਕਿ ਇਸ ਦਲ ਦਲ ਵਿਚੋਂ ਨਿਕਲਣ ਲਈ ਗ੍ਰੰਥੀ ਸਿੰਘਾਂ ਨੂੰ ਇੱਕ ਮੰਚ ਉੱਪਰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗ੍ਰੰਥੀ ਪਾਠੀ ਸਿੰਘਾਂ ਦਾ ਸਤਿਕਾਰ ਬਹਾਲ ਹੋ ਸਕੇ ਅਤੇ ਇਨਾ ਦੇ ਬੱਚਿਆਂ ਦਾ ਭਵਿੱਖ ਸੁਰੱਖਿਤ ਹੋ ਸਕੇ I

Leave a Reply

Your email address will not be published. Required fields are marked *

error: Content is protected !!