ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ, ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ !!
ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ) ਭਾਰਤ 🙏🙏🌹🌹

Leave a Reply

Your email address will not be published. Required fields are marked *

error: Content is protected !!