ਸ਼ਰਧਾਲੂਆਂ ਦੇ ਜੱਥੇ ਨੂੰ ਅਟਾਰੀ ਵਾਘਾ ਸਰਹੱਦ ਛੱਡ ਕੇ ਆ ਰਹੀ ਐਸਜੀਪੀਸੀ ਦੀ ਬੱਸ ਦਾ ਹੋਇਆ ਐਕਸੀਡੈਂਟ

ਬੱਸ ਸ਼ਰਧਾਲੂਆਂ ਦੇ ਜੱਥੇ ਨੂੰ ਅਟਾਰੀ-ਵਾਘਾ ਬਾਰਡਰ ਛੱਡ ਕੇ ਵਾਪਸ ਆ ਰਹੀ ਸੀਰਸਤੇ ਵਿੱਚ ਕਿਸੇ ਹੋਰ ਵਾਹਨ ਨਾਲ ਟੱਕਰ ਜਾਂ ਕੰਟਰੋਲ ਖੋਹ ਬੈਠਣ ਕਾਰਨ ਹਾਦਸਾ ਵਾਪਰਿਆ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ

Leave a Reply

Your email address will not be published. Required fields are marked *

error: Content is protected !!