ਪੰਜਾਬ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਾਗੂ: ਸਖ਼ਤ ਸਜ਼ਾਵਾਂ ਅਤੇ ਨਿਯਮਾਂ ਦੀ ਪੂਰੀ ਜਾਣਕਾਰੀ

ਨਵੇਂ ਕਾਨੂੰਨ ਵਿੱਚ ਅਪਰਾਧ ਦੀ ਗੰਭੀਰਤਾ ਦੇ ਹਿਸਾਬ ਨਾਲ ਵੱਖ-ਵੱਖ ਸਜ਼ਾਵਾਂ ਤੈਅ ਕੀਤੀਆਂ ਗਈਆਂ ਹਨ ਸਰੂਪਾਂ ਦੀ ਬੇਅਦਬੀ ਕਰਨ ‘ਤੇ ਦੋਸ਼ੀ ਪਾਏ ਜਾਣ ‘ਤੇ 7 ਸਾਲ ਤੋਂ ਲੈ ਕੇ 20 ਸਾਲ ਤੱਕ ਦੀ ਕੈਦ ਅਤੇ 2 ਲੱਖ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।ਸਾਜ਼ਿਸ਼ ਤਹਿਤ ਬੇਅਦਬੀ (ਭਾਈਚਾਰਕ ਸਾਂਝ ਵਿਗਾੜਨ ਲਈ): ਜੇਕਰ ਕੋਈ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚਦਾ ਹੈ, ਤਾਂ 10 ਸਾਲ ਤੋਂ ਲੈ ਕੇ ਉਮਰ ਕੈਦ (ਤਾ-ਉਮਰ) ਤੱਕ ਦੀ ਸਜ਼ਾ ਅਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ ਸਤਿਕਾਰ ਸੋਧ ਬਿੱਲ 2026?ਬੇਅਦਬੀ ਦੀ ਕੋਸ਼ਿਸ਼ ਕਰਨ ‘ਤੇ ਜੇਕਰ ਕੋਈ ਕੋਸ਼ਿਸ਼ ਕਰਦਾ ਹੈ ਤਾਂ 3 ਤੋਂ 5 ਸਾਲ ਦੀ ਕੈਦ ਅਤੇ 1 ਲੱਖ ਤੋਂ 3 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ ।ਉਕਸਾਉਣ ਜਾਂ ਮਦਦ ਕਰਨ ‘ਤੇ: ਬੇਅਦਬੀ ਲਈ ਮਦਦ ਕਰਨ ਵਾਲੇ ਨੂੰ ਵੀ ਮੁੱਖ ਅਪਰਾਧ ਦੇ ਬਰਾਬਰ ਹੀ ਸਜ਼ਾ ਮਿਲੇਗੀ

Leave a Reply

Your email address will not be published. Required fields are marked *

error: Content is protected !!