ਸ੍ਰੀ ਦਰਬਾਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਮਹਾਂਪੁਰਖ ਘਰਿਆਲੇ ਵਾਲਿਆਂ ਵੱਲੋਂ 325 ਕੁਇੰਟਲ ਕਣਕ ਲੰਗਰ ਲਈ ਭੇਟ

ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਘਰਿਆਲੇ ਵਾਲੇ ਮਹਾਂਪੁਰਖਾਂ (ਕਾਰ ਸੇਵਾ ਸੰਪਰਦਾ) ਵੱਲੋਂ 325 ਕੁਇੰਟਲ ਕਣਕ ਭੇਟ ਕੀਤੀ ਗਈ ਹੈ। ਸਿੱਖ ਪੰਥ ਵਿੱਚ ਲੰਗਰ ਦੀ ਸੇਵਾ ਨੂੰ ਬਹੁਤ ਉੱਤਮ ਮੰਨਿਆ ਜਾਂਦਾ ਹੈ, ਅਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਲਈ ਰਸਦ ਭੇਜਦੀਆਂ ਹਨ।

Leave a Reply

Your email address will not be published. Required fields are marked *

error: Content is protected !!