ਮੁੜ ਸਾਹਮਣੇ ਆਈ ਬੇਅਦਬੀ ਦੀ ਘਟਨਾ, ਜਲੰਧਰ ‘ਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰੇ

ਜਲੰਧਰ ‘ਚ ਪਵਿੱਤਰ ਗੁਟਕਾ ਸਾਹਿਬ (Gutka Sahib Beadabi) ਦੇ ਅੰਗ ਪਾੜ ਕੇ ਖਿਲਾਰੇ ਗਏ ਹਨ। ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਤੋਂ ਪੁਲਿਸ ਅਤੇ ਪੀਸੀਆਰ ਟੀਮਾਂ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *

error: Content is protected !!