ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ

ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋ-ਟੁੱਕ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।ਅਲਟੀਮੇਟਮ: ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਦੀਆਂ ਵਿਵਾਦਤ ਧਾਰਾਵਾਂ ਵਿੱਚ ਸੁਧਾਰ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ।

Leave a Reply

Your email address will not be published. Required fields are marked *

error: Content is protected !!