ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ 2 ਜੂਨ 1947 ਨੂੰ ਹੋਇਆ ਸੀ। ਪੰਜਾਬ: 6 ਜੂਨ 1984 ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੇ ਦੌਰਾਨ ਸ਼ਹੀਦੀ ਹੋ ਗਏ ਸਨ, ਜਿਸਨੂੰ ਤੀਜਾ ਘੱਲੂਘਾਰਾ ਕਿਹਾ ਜਾਂਦਾ ਹੈ। ਇਸ ਤਰੀਕੇ ਨਾਲ 6 ਜੂਨ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹੈ ਨਾ ਕਿ ਜਨਮ ਦਿਨ।

