ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਗੰਜ ਨੇੜੇ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੰਗਤਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

