ਸਿੱਖ ਜਥੇਬੰਦੀਆਂ ਦੀ ਅਹਿਮ ਇਕੱਤਰਤਾ, ‘ਸਤਿਕਾਰ ਐਕਟ’ ਦੇ ਨਿਯਮ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ।

ਬੇਅਦਬੀ ਦੇ ਮਾਮਲਿਆਂ ‘ਤੇ ਜਲੰਧਰ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾਜਲੰਧਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ ਹੈ, ਜਿਸ ਵਿੱਚ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਉਠਾਈ ਗਈ। ਇਸ ਇਕੱਤਰਤਾ ਦੌਰਾਨ ‘ਸਤਿਕਾਰ ਐਕਟ’ ਦੇ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਵਾਉਣ ਬਾਰੇ ਵੀ ਗੰਭੀਰ ਚਰਚਾ ਕੀਤੀ ਗਈ

Leave a Reply

Your email address will not be published. Required fields are marked *

error: Content is protected !!