1923: ਬ੍ਰਿਟਿਸ਼ ਹਕੂਮਤ ਨੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਹਟਾਇਆ, ਜੈਤੋ ਮੋਰਚੇ ਦੀ ਨੀਂਹ ਪਈ

1923 ਨੂੰ ਬ੍ਰਿਟਿਸ਼ ਹਕੂਮਤ ਨੇ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਹਟਾ ਦਿੱਤਾ। ਮਹਾਰਾਜਾ ਰਿਪੁਦਮਨ ਸਿੰਘ ਪੰਥਕ ਸੋਚ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਹਮਾਇਤੀ ਮੰਨੇ ਜਾਂਦੇ ਸਨ। ਉਨ੍ਹਾਂ ਨੂੰ ਗੱਦੀ ਤੋਂ ਹਟਾਏ ਜਾਣ ਦੇ ਵਿਰੋਧ ਵਿੱਚ ਸਿੱਖ ਕੌਮ ਨੇ ਇਤਿਹਾਸਕ ਜੈਤੋ ਮੋਰਚਾ ਸ਼ੁਰੂ ਕੀਤਾ। ਇਹ ਮੋਰਚਾ ਸਿੱਖ ਇਤਿਹਾਸ ਵਿੱਚ ਕੁਰਬਾਨੀ, ਧਾਰਮਿਕ ਅਜ਼ਾਦੀ ਅਤੇ ਹੱਕਾਂ ਦੀ ਲੜਾਈ ਦਾ ਪ੍ਰਤੀਕ ਬਣਿਆ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਮਹੱਤਵਪੂਰਨ ਅਧਿਆਇਆਂ ਵਿੱਚ ਸ਼ਾਮਲ ਹੈ।

Leave a Reply

Your email address will not be published. Required fields are marked *

error: Content is protected !!