ਪਾਕਿਸਤਾਨ ‘ਚ 125 ਸਾਲ ਪੁਰਾਣਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਢਾਹਿਆ, ਭਾਰਤ ਨੇ ਜਤਾਇਆ ਸਖ਼ਤ ਇਤਰਾਜ਼

Government of India ਨੇ ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਰਤ ਨੇ ਪਾਕਿਸਤਾਨ ਸਰਕਾਰ ਤੋਂ ਇਸ ਇਤਿਹਾਸਕ ਗੁਰਦੁਆਰੇ ਦੀ ਮੁੜ ਬਹਾਲੀ ਕਰਨ ਅਤੇ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਗਹਿਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!