ਜੁਲਾਈ ਮਹੀਨਾ ਸਿੱਖ ਇਤਿਹਾਸ ਦੀਆਂ ਅਨੇਕਾਂ ਮਹੱਤਵਪੂਰਨ ਯਾਦਗਾਰ ਤਰੀਖਾਂ ਨਾਲ ਭਰਪੂਰਖ਼ਬਰ:


ਜੁਲਾਈ ਮਹੀਨੇ ਦੌਰਾਨ ਸਿੱਖ ਇਤਿਹਾਸ ਨਾਲ ਸੰਬੰਧਿਤ ਕਈ ਮਹੱਤਵਪੂਰਨ ਦਿਹਾੜੇ, ਸ਼ਹੀਦੀ ਸਮਾਗਮ ਅਤੇ ਇਤਿਹਾਸਕ ਘਟਨਾਵਾਂ ਨੂੰ ਸੰਗਤਾਂ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਮਹੀਨੇ ਗੁਰਦੁਆਰਾ ਸਾਹਿਬਾਨਾਂ ਵਿੱਚ ਗੁਰਬਾਣੀ ਕੀਰਤਨ, ਅਖੰਡ ਪਾਠ, ਅਰਦਾਸਾਂ ਅਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ। ਇਨ੍ਹਾਂ ਇਤਿਹਾਸਕ ਦਿਹਾੜਿਆਂ ਦਾ ਉਦੇਸ਼ ਸਿੱਖ ਕੌਮ ਨੂੰ ਆਪਣੇ ਵਿਰਸੇ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਤਿਹਾਸ ਨੂੰ ਪਹੁੰਚਾਉਣਾ ਹੈ।

Leave a Reply

Your email address will not be published. Required fields are marked *

error: Content is protected !!