ਗੁਰਦੁਆਰਾ ਰਾਮਸਰ ਸਾਹਿਬ ਜੀ ਦਾ ਇਤਿਹਾਸ | ਜਿੱਥੇ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਹੋਈ..

ਗੁਰਦੁਆਰਾ ਰਾਮਸਰ ਸਾਹਿਬ, ਅੰਮ੍ਰਿਤਸਰ ਦਾ ਉਹ ਪਾਵਨ ਅਸਥਾਨ ਹੈ ਜਿੱਥੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ ਦੀ ਸਹਾਇਤਾ ਨਾਲ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾਈ। ਇਹ ਅਸਥਾਨ ਸਿੱਖ ਇਤਿਹਾਸ ਅਤੇ ਗੁਰਬਾਣੀ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।

Leave a Reply

Your email address will not be published. Required fields are marked *

error: Content is protected !!